ਪਿੰਡਾਂ 'ਚ ਫੈਲੇ ਨਸ਼ੇ ਸਬੰਧੀ ਨਵਜੋਤ ਸਿੱਧੂ ਨੂੰ ਜਾਣੂ ਕਰਾਉਣ ਪਹੁੰਚੀ ਮਾਤਾ - Navjot Singh Sidhu
ਬਠਿੰਡਾ: ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਬਠਿੰਡਾ ਦੇ ਹਲਕਾ ਦਿਹਾਤੀ ਵਿਚ ਫੈਲੇ ਨਸ਼ੇ ਸਬੰਧੀ ਜਾਣੂ ਕਰਵਾਉਣ ਲਈ ਮਾਤਾ ਜਗਸੀਰ ਕੌਰ ਨੇ ਇਲਜ਼ਾਮ ਲਗਾਇਆ ਕਿ ਪਿੰਡਾਂ ਵਿੱਚ ਨਸ਼ਾ ਤਸਕਰਾਂ ਦਾ ਬੋਲਬਾਲਾ ਹੈ । ਪੁਲਿਸ ਅਧਿਕਾਰੀ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਹੋਰ ਵੀ ਗੰਭੀਰ ਇਲਜ਼ਾਮ ਲਾਉਂਦਿਆ ਕਿਹਾ ਕਿ ਉਹ ਅੱਜ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਉਣ ਆਏ ਹਨ ਕੀ ਉਸ ਦਾ ਜਵਾਨ ਪੁੱਤ ਨਸ਼ੇ ਨੇ ਖਾ ਲਿਆ ਪਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ (Against drug traffickers) ਕੋਈ ਵੀ ਕਾਰਵਾਈ ਨਹੀਂ ਕੀਤੀ।