ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ - ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ
ਤਰਨਤਾਰਨ : ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਉਨ੍ਹਾਂ ਦਾ ਹਲਕੇ ਦੇ ਲੋਕਾਂ ਨਾਲ ਬਹੁਤ ਪਿਆਰ ਹੈ ਅਤੇ ਹਰ ਦੁੱਖ ਸੁੱਖ ਵਿਚ ਉਹਨਾਂ ਦੇ ਨਾਲ ਖੜੇ ਹਨ। ਮੈਨੂੰ ਹਮੇਸ਼ਾ ਹੁੰਦਾ ਕਿ ਮੈਂ ਆਪਣੇ ਲੋਕਾਂ ਦੇ ਵਿੱਚ ਵਿਚਰਾ ਅਤੇ ਉਹਨਾਂ ਤੋਂ ਦੂਰ ਨਾਂ ਜਾਵਾਂ।