ਨਿਗਮ ਚੋਣਾਂ: ਪਟਿਆਲਾ 'ਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ - ਐਸ.ਐਸ.ਪੀ ਵਿਕਰਮਜੀਤ ਸਿੰਘ ਦੁੱਗਲ
ਪਟਿਆਲਾ: ਨਗਰ ਨਿਗਮ ਚੋਣਾਂ ਦੇ ਵਿਚਾਲੇ ਰਾਜਪੁਰਾ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸਦੀ ਪੜਤਾਲ ਕੀਤੀ ਜਾ ਰਹੀ ਹੈ। ਪਰ ਦੂਸਰੇ ਪਾਸੇ ਐਸ.ਐਸ.ਪੀ ਪਟਿਆਲਾ ਵਿਕਰਮਜੀਤ ਸਿੰਘ ਦੁੱਗਲ ਨੇ ਦਾਅਵਾ ਕੀਤਾ ਕਿ ਪਟਿਆਲਾ ਜ਼ਿਲ੍ਹਾ ਦੇ ਸਮਾਣਾ, ਰਾਜਪੁਰਾ, ਨਾਭਾ, ਪਾਤਰਾ ਵਿਚ ਨਗਰ ਨਿਗਮ ਚੋਣਾਂ ਦੌਰਾਨ ਪੁਲਿਸ ਨੇ ਹਾਲੇ ਤੱਕ ਕੀਤੇ ਵੀ ਕੋਈ ਸ਼ਰਾਰਤ ਨਹੀਂ ਹੋਣ ਦਿੱਤੀ।