ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਜਾਵੇਗਾ ਮੁਸਲਿਮ ਭਾਈਚਾਰਾ - Muslim community in malerkotla
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਲਾਂਘਾ ਖੁੱਲ੍ਹਣ 'ਤੇ ਸਾਰੇ ਧਰਮਾਂ ਦੇ ਭਾਈਚਾਰੇ 'ਚ ਖੁਸ਼ੀ ਦਾ ਮਾਹੌਲ ਹੈ। ਮੁਲਿਮ ਭਾਈਚਾਰੇ ਵਿੱਚ ਲਾਂਘੇ ਖੁਲ੍ਹਣ ਦੀ ਖੁਸ਼ੀ ਦਾ ਕਾਰਨ ਇਹ ਵੀ ਹੈ ਕਿ ਰਿਆਸਤੀ ਸ਼ਹਿਰ ਮਲੇਰਕੋਟਲਾ 'ਚ ਸਿੱਖ ਤੇ ਮਸੀਹ ਭਾਈਚਾਰੇ ਦੀ ਸਾਂਝ ਕਾਫ਼ੀ ਸਦੀਆਂ ਤੋਂ ਚੱਲਦੀ ਆ ਰਹੀ ਹੈ।