ਸਮਰਾਲਾ 'ਚ ਸਜਾਇਆ ਗਿਆ ਨਗਰ ਕੀਰਤਨ, ਸਰਬੰਸਦਾਨੀ ਦੇ ਗਾਏ ਸੋਹਲੇ - ਗੂਰੂ ਸਾਹਿਬ ਦੇ ਸੋਹਲੇ ਗਾਏ
ਲੁਧਿਆਣਾ: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਮੌਕੇ 'ਤੇ ਦੇਸ਼ ਭਰ 'ਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਸਮਰਾਲ 'ਚ ਵੀ ਨਗਰ ਕੀਰਤਨ 'ਚ ਸੰਗਤਾਂ ਨੇ ਗੁਰੂ ਸਾਹਿਬ ਦੇ ਸੋਹਲੇ ਗਾਏ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਤਾ ਸਿੰਘ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਦਸ਼ਮ ਗੁਰੂ ਨੇ ਆਪਣਾ ਸਰਬੰਦ ਵਾਰ ਦਿੱਤਾ। ੳੇੁਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀ ਸਿੱਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।