ਰਾਣਾ ਮਾਈਨਰ ਦੇ ਨਿਰਮਾਣ ਕਾਰਜ ਦੇ ਵਿਰੋਧ ਵਿਚ ਨੈਸ਼ਨਲ ਹਾਈਵੇ ਜਾਮ - ਰਾਣਾ ਮਾਈਨਰ
ਇਸ ਨੂੰ ਬੰਦ ਕਰਵਾਉਣ ਲਈ ਵਿਧਾਇਕ ਰਮਿੰਦਰ ਆਵਲਾ ਵੱਲੋਂ ਉਨ੍ਹਾਂ ਦੀ ਮੰਤਰੀ ਸੁੱਖ ਸਰਕਾਰੀਆ ਨਾਲ ਮੀਟਿੰਗ ਕਰਵਾਈ ਗਈ।ਜਿਸ ਵਿਚ ਰਾਣਾ ਮਾਈਨਰ ਦੇ ਨਿਰਮਾਣ ਕਾਰਜ ਨੂੰ ਬੰਦ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ।ਵਿਧਾਇਕ ਰਵਿੰਦਰ ਆਵਲਾ ਖੁਦ ਮੌਕੇ 'ਤੇ ਪਹੁੰਚੇ ਅਤੇ ਮੌਕੇ ਤੇ ਹੀ ਐਕਸੀਅਨ ਜਗਤਾਰ ਸਿੰਘ ਨੂੰ ਬੁਲਾ ਕੇ ਆਦੇਸ਼ ਜਾਰੀ ਕੀਤੇ ਗਏ ਕਿ ਨਹਿਰੀ ਕੰਮਾਂ ਨੂੰ ਤੁਰੰਤ ਰੋਕਿਆ ਜਾਵੇ।