ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਐਨਡੀਆਰਐਫ ਦੇ ਜਵਾਨਾਂ ਨੇ ਕੱਢੀ ਜਾਗਰੂਕਤਾ ਰੈਲੀ - ਜਾਗਰੂਕਤਾ ਰੈਲੀ
ਬਠਿੰਡਾ ਨੂੰ ਸਾਫ਼-ਸੁਥਰਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਬਠਿੰਡਾ ਦੇ ਐਨਡੀਆਰਐਫ ਦੇ ਜਵਾਨਾਂ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿੱਚ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।