ਪੰਜਾਬ

punjab

By

Published : Jun 1, 2020, 6:43 PM IST

ETV Bharat / videos

ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ

ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਦੇ 5 ਨਵੇਂ ਕੇਸ ਸਾਹਮਣੇ ਆਏ ਹਨ। ਇਹ ਸਾਰੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਭੜੀ ਪਨੈਚਾਂ ਦੇ ਇੱਕੋ ਪਰਿਵਾਰ ਦੇ ਪੰਜ ਮੈਂਬਰ ਹਨ, ਜੋ ਦਿੱਲੀ ਤੋਂ ਖਮਾਣੋਂ ਪਹੁੰਚੇ ਸਨ। ਇਸ ਤੋਂ ਪਹਿਲਾਂ ਇੱਕ ਕੇਸ ਮੰਡੀ ਗੋਬਿੰਦਗੜ੍ਹ ਦੇ ਵਿੱਚ ਆ ਚੁੱਕਾ ਹੈ ਜੋ ਕਿ ਦਿੱਲੀ ਤੋਂ ਆਇਆ ਸੀ। ਫਤਿਹਗੜ੍ਹ ਸਾਹਿਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 6 ਹੈ।

ABOUT THE AUTHOR

...view details