ਜਲੰਧਰ ਵਿੱਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ - new cases coronavirus
ਜਲੰਧਰ: ਲੰਮਾ ਪਿੰਡ ਚੌਕ ਵਿਖੇ ਪਿਛਲੇ ਦਿਨੀਂ ਇੱਕ ਗਰਭਵਤੀ ਮਹਿਲਾ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ, ਜਿਸ ਦੇ ਸੰਪਰਕ ਵਿੱਚ ਆਉਣ ਵਾਲੇ 3 ਹੋਰ ਲੋਕਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।