ਨਵੇਂ ਐਸਐਸਪੀ ਅਖਿਲ ਚੌਧਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ - ਨਵੇਂ ਐਸਐਸਪੀ ਅਖਿਲ ਚੌਧਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ: ਰੂਪਨਗਰ ਜ਼ਿਲ੍ਹੇ ਨਵੇਂ ਨਿਯੁਕਤ ਹੋਏ ਸੀਨੀਅਰ ਪੁਲਿਸ ਕਪਤਾਨ ਅਖਿਲ ਚੌਧਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਜ਼ਿਲ੍ਹੇ ਦੀ ਬਹਿਤਰ ਸੇਵਾ ਲਈ ਬਲ ਬਖਸ਼ਨ ਦੀ ਅਰਦਾਸ ਕੀਤੀ। ਇਸੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਗੱਲ ਆਖੀ ਹੈ।