NGT ਦੀ ਟੀਮ ਪਹੁੰਚੀ ਜਲੰਧਰ, ਕਈ ਥਾਵਾਂ ਦਾ ਕਰੇਗੀ ਦੌਰਾ - ਸੰਤ ਬਲਬੀਰ ਸਿੰਘ ਸੀਚੇਵਾਲ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਮੰਗਲਵਾਰ ਨੂੰ ਜਲੰਧਰ ਪਹੁੰਚੀ ਜਿਸ ਦੌਰਾਨ ਐੱਨਜੀਟੀ ਦੀ ਟੀਮ ਕਈ ਥਾਵਾਂ ਦਾ ਦੌਰਾ ਕਰੇਗੀ। ਇਸ ਟੀਮ ਦੇ ਨਾਲ-ਨਾਲ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਰਹੇ। ਐਨਜੀਟੀ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਈ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਇਸ ਦੌਰੇ ਦਾ ਕੀ ਨਤੀਜਾ ਨਿਕਲਦਾ ਹੈ?