ਨਿਹੰਗ ਸਿੰਘ ਜਥੇਬੰਦੀਆਂ ਨੇ ਪੁਲਿਸ ਉੱਤੇ ਹੋਏ ਹਮਲੇ ਦੀ ਕੀਤੀ ਨਿਖੇਧੀ - Nihang Singh outfits condemn
ਬਠਿੰਡਾ: ਪਟਿਆਲਾ ਵਿਖੇ ਅੱਜ ਕੁਝ ਨਿਹੰਗਾਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਇੱਕ ਏਐੱਸਆਈ ਦਾ ਹੱਥ ਵੰਢਣ ਦੀ ਘਟਨਾ ਦਾ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਗੂਆਂ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ 'ਚ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਸੂਬਾ ਸਰਕਾਰ ਕੋਲੋਂ ਹਮਲਾਵਰਾਂ ਉੱਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।