ਪੰਜਾਬ

punjab

ETV Bharat / videos

ਕਿਸਾਨ ਪੱਖੀ ਨਹੀਂ ਕੇਂਦਰ ਸਰਕਾਰ ਦਾ ਬਜਟ: ਕਿਸਾਨ - center government budget

By

Published : Feb 1, 2021, 8:23 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਅੱਜ ਆਮ ਬਜਟ 2021-22 ਪੇਸ਼ ਕੀਤਾ ਗਿਆ ਅਤੇ ਖੇਤੀਬਾੜੀ ਸੈਕਟਰ ਲਈ ਅਹਿਮ ਐਲਾਨ ਕੀਤੇ ਗਏ, ਪਰੰਤੂ ਉਥੇ ਹੀ ਬਜਟ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ ਦੇ ਕਿਸਾਨਾਂ ਨੇ ਕਿਹਾ ਕੇਂਦਰ ਸਰਕਾਰ ਦਾ ਬਜਟ 2021-22 ਕਿਸਾਨ ਪੱਖੀ ਨਹੀਂ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਜ਼ ਬਜਟ 'ਚ ਹੀ ਐਮਐਸਪੀ ਦੇਣ ਦੀ ਗੱਲ ਆਖੀ ਗਈ ਹੈ। ਅਸਲ 'ਚ ਇਹ ਸਹੀ ਢੰਗ ਨਾਲ ਲਾਗੂ ਨਹੀਂ ਹੋਵੇਗਾ। ਜੇਕਰ ਸਰਕਾਰ ਕਿਸਾਨਾਂ ਦੀ ਆਮਦਨ ਦੁਗਣੀ ਕਰਨਾ ਚਾਹੁੰਦੀ ਹੈ ਤਾਂ ਉਹ ਐਮਐਸਪੀ ਨੂੰ ਕਾਨੂੰਨ ਬਣਾ ਕੇ ਲਾਗੂ ਕਰੇ।ਐਮਐਸਪੀ ਰੇਟ ਤੋਂ ਘੱਟ ਕਿਸਾਨਾਂ ਦੀ ਫ਼ਸਲ ਖਰੀਦਣ ਵਾਲੇ ਵਪਾਰੀਆਂ ਤੇ ਕਾਨੂੰਨੀ ਕਾਰਵਾਈ ਦਾ ਬਿੱਲ ਬਣਾਵੇ।

ABOUT THE AUTHOR

...view details