ਯੂ.ਜੀ.ਸੀ. ਦੀਆਂ ਹਦਾਇਤਾਂ ਵਿਰੁੱਧ NSUI ਭੁੱਖ ਹੜਤਾਲ ਉੱਤੇ - ਯੂ.ਜੀ.ਸੀ. ਦੀਆਂ ਹਦਾਇਤਾਂ
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਕਰ ਕੇ ਜਿੱਥੇ ਸਕੂਲ ਅਤੇ ਕਾਲਜ ਬੰਦ ਹਨ, ਉੱਥੇ ਹੀ ਯੂ.ਜੀ.ਸੀ. ਨੇ ਫ਼ਾਇਨਲ ਸਾਲ ਦੇ ਵਿਦਿਆਰਥੀਆਂ ਦੇ ਪੇਪਰਾਂ ਵਾਸਤੇਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਦੇ ਵਿਰੋਧ ਵਿੱਚ ਐੱਨ.ਐੱਸ.ਯੂ.ਆਈ ਦੇ ਮੈਂਬਰਾਂ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।