BKU ਦੇ ਸੱਦੇ 'ਤੇ 31 ਜਨਵਰੀ ਨੂੰ ਭਾਰਤ 'ਚ ਫੂਕੇ ਜਾਣਗੇ ਕੇਂਦਰ ਸਰਕਾਰ ਦੇ ਪੁਤਲੇ - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ
ਫਰੀਦਕੋਟ: ਚੋਣਾਂ ਦੌਰਾਨ ਕਿਸਾਨਾਂ ਵੱਲੋਂ ਬਣਾਏ ਗਏ, ਕਿਸਾਨ ਸਮਾਜ ਮੋਰਚੇ ਵੱਲੋਂ ਚੋਣਾਂ ਵਿੱਚ ਉਤਾਰਿਆ ਗਿਆ ਹੈ। ਪਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਸੰਯੁਕਤ ਸਮਾਜ ਮੋਰਚੇ ਦੇ ਵੱਖ-ਵੱਖ ਹੋਣ ਬਾਰੇ ਦੱਸਿਆ ਤੇ ਕਿਹਾ 31 ਜਨਵਰੀ ਨੂੰ ਪੂਰੇ ਭਾਰਤ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।