ਕੈਪਟਨ ਦੇ ਅਸਤੀਫ਼ੇ 'ਤੇ ਅੰਮ੍ਰਿਤਸਰ 'ਚ ਅਕਾਲੀਆਂ ਨੇ ਵੰਡੇ ਲੱਡੂ - resignation
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਅੰਮ੍ਰਿਤਸਰ (Amritsar) ਵਿਚ ਅਕਾਲੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਹੈ।ਅਕਾਲੀ ਆਗੂ ਦਾ ਕਹਿਣਾ ਹੈ ਕਿ ਕੈਪਟਨ (Captain) ਦਾ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦਾ ਬਚਾਓ ਹੋ ਗਿਆ ਹੈ।ਉਨ੍ਹਾਂ ਕਿਹਾ ਹੈ ਕਿ ਲੋਕਾਂ ਨਾਲ ਵਾਅਦੇ ਕਰਕੇ ਮੁਕਰ ਗਿਆ।ਉਨ੍ਹਾਂ ਕਿਹਾ ਕਾਂਗਰਸ ਪੰਜਾਬ ਵਿਚ ਫੇਲ ਹੋ ਗਈ ਹੈ।ਇਸ ਦੀ ਕੋਈ ਹੋਂਦ ਨਹੀਂ ਬਚੀ ਹੈ।ਉਨ੍ਹਾਂ ਨੇ ਕਿਹਾ ਕੈਪਟਨ ਸਾਹਬ ਨੇ ਕੋਈ ਕੰਮ ਨਹੀਂ ਕੀਤਾ ਹੈ।ਇਸੇ ਕਰਕੇ ਉਨ੍ਹਾਂ ਨੇ ਅਸਤੀਫਾ ਦਿੱਤਾ ਗਿਆ ਹੈ।