ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ - ਇਕ ਵਿਅਕਤੀ ਦੀ ਮੌਤ
ਮੁਕਤਸਰ ਸਾਹਿਬ: ਗਿੱਦੜਬਾਹਾ ਦੇ ਮੱਕੜ ਪੈਲੇਸ ਕੋਲ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਚ ਇਕ ਵਿਅਕਤੀ ਹਰਮੇਸ਼ ਸਿੰਘ ਵਾਸੀ ਪਿੰਡ ਲੂਲਬਾਈ ਗਿੱਦੜਬਾਹਾ ਤੋਂ ਬਠਿੰਡਾ ਵੱਲ ਜਾ ਰਿਹਾ ਸੀ ਦੀ ਮੌਤ ਦੀ ਮੌਤ ਹੋ ਗਈ। ਪੀਆਰਟੀਸੀ ਦੀ ਬੱਸ ਬਠਿੰਡਾ ਤੋਂ ਗਿੱਦੜਬਾਹਾ ਜਾ ਰਹੀ ਸੀ ਦੀ ਅਚਾਨਕ ਮੱਕੜ ਪੈਲੇਸ ਕੋਲ ਟੱਕਰ ਹੋ ਗਈ। ਟੱਕਰ ਇੰਨੀਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਡੇ ਉੱਡ ਗਏ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ।