ਅੰਮ੍ਰਿਤਸਰ 'ਚ ਇੱਕ ਹੋਰ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ - Another report in Amritsar was corona positive
ਅੰਮ੍ਰਿਤਸਰ: ਸ਼ਹਿਰ ਦੇ ਰਾਣੀ ਬਾਗ 'ਚ ਇੱਕ ਕੋਰੋਨਾ ਪੌਜ਼ੀਟਿਵ ਮਰੀਜ਼ ਮਿਲਿਆ ਹੈ। ਇਸ ਤੋਂ ਬਾਅਦ ਉਸ ਦੇ ਸਾਰੇ ਪਰਿਵਾਰ ਨੂੰ ਟੈਸਟ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕੋਰੋਨਾ ਪੌਜ਼ੀਟਿਵ ਮਰੀਜ਼ ਆਪਣੇ ਘਰ ਵਾਲਿਆਂ ਦੇ ਹੀ ਸੰਪਰਕ 'ਚ ਸੀ ਇਸ ਲਈ ਉਨ੍ਹਾਂ ਸਾਰਿਆ ਨੂੰ ਇਕਾਂਤਵਾਸ 'ਚ ਭੇਜਿਆ ਗਿਆ ਹੈ।