ਗਣਤੰਤਰ ਦਿਵਸ ਮੌਕੇ ਸੰਗਰੂਰ 'ਚ ਓਪੀ ਸੋਨੀ ਨੇ ਲਹਿਰਾਇਆ ਤਿਰੰਗਾ - ਓਪੀ ਸੋਨੀ ਨੇ ਲਹਿਰਾਇਆ ਤਿਰੰਗਾ ਝੰਡਾ
ਸੰਗਰੂਰ 'ਚ ਗਣਤੰਤਰ ਦਿਵਸ ਮੌਕੇ ਓਪੀ ਸੋਨੀ ਵੱਲੋਂ ਤਿਰੰਗਾ ਲਹਿਰਾਇਆ ਗਿਆ। ਗਣਤੰਤਰ ਦਿਵਸ ਮੌਕੇ ਬੇਰੁਜ਼ਗਾਰ ਟੈੱਟ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਦੇ ਚੱਲਦੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।