ਪੰਜਾਬ

punjab

By

Published : Aug 5, 2020, 2:47 PM IST

ETV Bharat / videos

ਅੰਮ੍ਰਿਤਸਰ: ਸਰਕਾਰੀ ਨਿਰਦੇਸ਼ਾ ਦਾ ਪਾਲਣ ਕਰਦੇ ਹੋਏ ਖੁੱਲ੍ਹੇ ਜਿਮ

ਅੰਮ੍ਰਿਤਸਰ: ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਅੱਜ ਸੂਬੇ ਭਰ 'ਚ ਜਿਮ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਜਿਮ ਮਾਲਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਹਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਜਿਮ ਮਾਲਕ ਦਾ ਕਹਿਣਾ ਹੈ ਉਨ੍ਹਾਂ ਵੱਲੋਂ ਕਾਪੀ ਲਗਾ ਕੇ ਆਉਣ ਵਾਲੇ ਸਾਰੇ ਲੋਕਾਂ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਰ ਬੈਚ ਤੋਂ ਬਾਅਦ ਜਿਮ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।

ABOUT THE AUTHOR

...view details