ਬੀਜੇਪੀ ਦੇ ਉਮੀਦਵਾਰਾਂ ਵੱਲੋਂ ਕੱਢੇ ਗਏ ਰੋਡ ਸ਼ੋਅ ਦਾ ਵਿਰੋਧ - ਅੰਮ੍ਰਿਤਸਰ ਦੇ ਚਾਟੀਵਿੰਡ ਗੇਟ
ਅੰਮ੍ਰਿਤਸਰ ਦੇ ਚਾਟੀਵਿੰਡ ਗੇਟ ਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਵੀ ਬੀਜੇਪੀ ਦਾ ਜੰਮ ਕੇ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਅਸੀਂ ਬੀਜੇਪੀ ਨੂੰ ਕਿਸੇ ਵੀ ਤਰ੍ਹਾਂ ਦਾ ਚੋਣ ਪ੍ਰਚਾਰ ਨਹੀਂ ਕਰਨ ਦੇਵਾਂਗੇ।