ਹਾਥਰਸ ਕਾਂਡ ਦੇ ਖ਼ਿਲਾਫ਼ ਫ਼ਰੀਦਕੋਟ 'ਚ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ
ਫ਼ਰੀਦਕੋਟ: ਉੱਤਰ ਪ੍ਰੇਦਸ਼ ਦੇ ਹਾਥਰਸ ਵਿੱਚ ਹੋਏ ਸਮੂਹਿਕ ਜਬਰ-ਜਨਾਹ ਤੇ ਹੱਤਿਆਂ ਦੇ ਮਾਮਲੇ ਵਿੱਚ ਮੁਜ਼ਲਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਮੁਲਾਜ਼ਮ, ਜਨਤਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਕਿ ਇਸ ਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ।