ਨਸ਼ੇ ਵਿਰੁੱਧ ਜਾਗਰੂਕਤਾ ਲਈ ਸਾਈਕਲ ਰੈਲੀ ਦਾ ਆਯੋਜਨ - ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ
ਇਹ ਸਾਈਕਲ ਰੈਲੀ ਪਟਿਆਲਾ ਪੁਲਿਸ ਲਾਈਨ ਤੋਂ ਸ਼ੁਰੂ ਕਰਕੇ ਬੱਸ ਸਟੈਂਡ ਚੌਂਕ,ਅਨਾਰਦਾਨਾ ਚੌਕ,ਸ਼ੇਰਾਂ ਵਾਲਾ ਗੇਟ ਤੋਂ ਹੁੰਦੀ ਹੋਈ ਵੱਖ-ਵੱਖ ਸਥਾਨਾਂ ਤੋਂ ਕੱਢੀ ਜਾਵੇਗੀ ਅਤੇ ਅਖੀਰ ਦੇ ਵਿੱਚ ਪੁਲਿਸ ਲਾਈਨ ਵਿਖੇ ਸਮਾਪਤ ਕੀਤੀ ਜਾਵੇਗੀ।