ਬੰਦੂਕ ਦੀ ਨੌਕ 'ਤੇ ਅਣਪਛਾਤੀਆਂ ਨੇ ਲੁੱਟਿਆ ਪੈਟਰੋਲ ਪੰਪ - ਰਾਣਾ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ ਦੇ ਰਾਣਾ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ 'ਤੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਬੰਦੂਕ ਦੀ ਨੌਕ 'ਤੇ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੰਪ 'ਤੇ ਲੱਗੇ ਸੀਸੀਟੀਵੀ ਦੀ ਮਦਦ ਨਾਲ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਜਲਦ ਮਾਮਲੇ ਨੂੰ ਸੁਲਝਾਉਣ 'ਚ ਕਾਮਯਾਬ ਰਹੇਗੀ।