ਤਰਨਤਾਰਨ ਦੀ ਦਾਣਾ ਮੰਡੀ 'ਚ ਇਸ ਤਰ੍ਹਾਂ ਹੋਈ ਝੋਨੇ ਦੀ ਖਰੀਦ ਸ਼ੁਰੂ - ਝੋਨੇ ਦੀ ਸਰਕਾਰੀ ਖ੍ਰੀਦ ਸੁਰੂ
ਤਰਨਤਾਰਨ: ਪੰਜਾਬ ਅੰਦਰ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ ਕੀਤੀ ਗਈ। ਜਿਸ ਤਹਿਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ (Deputy Commissioner Kulwant Singh) ਅਤੇ ਤਰਨਤਾਰਨ ਹਲਕਾ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ (Dr. Dharmbir Agnihotri) ਨੇ ਸਾਂਝੇ ਤੌਰ 'ਤੇ ਤਰਨਤਾਰਨ ਦਾਣਾ ਮੰਡੀ (Tarn Taran Dana Mandi) ਵਿੱਚ ਝੋਨਾ ਸਰਕਾਰੀ ਖ੍ਰੀਦ ਸ਼ੁਰੂ ਕਰਨ ਤੋਂ ਪਹਿਲਾ ਕਿਸਾਨ ਗੁਰਵਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਖਰੀਦ ਸ਼ੁਰੂ ਕੀਤੀ ਗਈ।