Etv Archive: ਪਦਮ ਸ਼੍ਰੀ ਪ੍ਰੋ. ਕਰਤਾਰ ਸਿੰਘ ਦੀ ਜ਼ਿੰਦਗੀ ਦੇ ਖ਼ਾਸ ਪਲ - Professor Kartar Singh Special moments of life
ਲੁਧਿਆਣਾ: ਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਦਾ 91 ਸਾਲ ਦੀ ਉਮਰ ਵਿੱਚ ਦੇਹਾਂਤ (Professor Kartar Singh passed away) ਹੋ ਗਿਆ ਹੈ। ਪ੍ਰੋ. ਕਰਤਾਰ ਸਿੰਘ ਹਸਪਤਾਲ ਵਿੱਚ ਜੇਰੇ ਇਲਾਜ਼ ਸਨ। 16 ਅਪ੍ਰੈਲ 2021 ਨੂੰ ਪ੍ਰੋ. ਕਰਤਾਰ ਸਿੰਘ ਨੇ ਈਟੀਵੀ ਭਾਰਤ ਨਾਲ ਆਪਣੇ ਜ਼ਿੰਦਗੀ ਦੇ ਅਹਿਮ ਪਲ ਸਾਂਝੇ ਕੀਤੇ, ਪ੍ਰੋ. ਕਰਤਾਰ ਸਿੰਘ ਦੀ ਯਾਦ ਵਿੱਚ ਈਟੀਵੀ ਭਾਰਤ ਵੱਲੋਂ ਸਾਂਭੇ ਹੋਏ ਕੁਝ ਖਾਸ ਪਲ...