ਪੰਜਾਬ

punjab

ETV Bharat / videos

ਪੰਚਾਇਤੀ ਰਾਜ ਪੈਨਸ਼ਨ ਯੂਨੀਅਨ ਨੇ ਸੂਬਾ ਸਰਕਾਰ ਵਿਰੁੱਧ ਲਇਆ ਧਰਨਾ - ਪੰਚਾਇਤੀ ਰਾਜ ਪੈਨਸ਼ਨ ਯੂਨੀਅਨ ਨੇ ਲਇਆ ਧਰਨਾ

By

Published : Feb 13, 2020, 5:40 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਚਾਇਤੀ ਰਾਜ ਪੈਨਸ਼ਨ ਯੂਨੀਅਨ ਪੰਜਾਬ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀ ਮਾਜਰਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਵਿੱਚ ਹਰ ਇੱਕ ਨੂੰ ਨੌਕਰੀ ਦੇਣ, ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਣ, ਕਿਸਾਨਾਂ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਮਾਫ਼ੀਆ ਗਰੋਹਾਂ ਦਾ ਸਫਾਇਆ ਕਰਨ, ਬੁਢਾਪਾ ਤੇ ਵਿਧਵਾ ਦੀ ਪੈਨਸ਼ਨ 2500 ਰੁਪਏ ਮਹੀਨਾ ਕਰਨ ਲਈ ਗੁਟਕਾ ਸਾਹਿਬ ਦੀ ਸੋਹ ਖਾਂਦੀ ਸੀ। ਪਰ ਇਸ ਅਜੇ ਤੱਕ ਕੁਝ ਵੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਜੇ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨਾ ਪੂਰੇ ਕੀਤੇ ਗਏ ਤੇ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।

For All Latest Updates

ABOUT THE AUTHOR

...view details