ਸਿਆਸੀ ਦਬਾਅ ਦੇ ਚੱਲਦੇ ਪੁਲਿਸ ਨਹੀਂ ਕਰ ਰਹੀ ਕਾਰਵਾਈ: ਪਰਮਬੰਸ ਸਿੰਘ ਰੋਮਾਣਾ - latest faridkot news
ਫ਼ਰੀਦਕੋਟ ਵਿਖੇ ਅਕਾਲੀ ਵਰਕਰ ਦੇ ਘਰ ਅੰਦਰ ਦਾਖਲ ਹੋ ਕੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਅਕਾਲੀ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪੁਲਿਸ ਨੇ ਮਾਮੂਲੀ ਧਰਾਵਾਂ ਤਹਿਤ ਕੇਸ ਦਰਜ ਹਨ।