ਸ਼ਿਵਰਾਤਰੀ ਦੇ ਤਿਉਹਾਰ ਮੌਕੇ ਸ਼ਵੇਤ ਮਲਿਕ ਨੇ ਕੀਤੀ ਸ਼ਿਰਕਤ - ਸ਼ਿਵਰਾਤਰੀ ਮੌਕੇ ਲੰਗਰ
ਅੰਮ੍ਰਿਤਸਰ: ਬਟਾਲਾ ਰੋਡ ਤੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੌਤਮ ਅਰੋੜਾ ਦੀ ਅਗਵਾਈ ਵਿੱਚ ਸ਼ਿਵਰਾਤਰੀ ਮੌਕੇ ਲੰਗਰ ਲਗਾਇਆ ਗਿਆ। ਜਿਸ ਵਿੱਚ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸਵੈਤ ਮਲਿਕ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਿਤ ਕੀਤੀ। ਇਸ ਮੌਕੇ ਸ਼ਵੇਤ ਮਲਿਕ ਨੇ ਦੇਸ਼ ਵਾਸੀਆਂ ਨੂੰ ਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ। ਇਸ ਦੇ ਨਾਲ ਉਨ੍ਹਾਂ ਨੇ ਕਾਂਗਰਸ ਸਰਕਾਰ ’ਤੇ ਨਿਸ਼ਾਨੇ ਵੀ ਸਾਧੇ।