ਰੇਲ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀ ਹੋਏ ਤੰਗ - ਲਖੀਮਪੁਰ ਖ਼ੀਰੀ
ਲੁਧਿਆਣਾ: ਲਖੀਮਪੁਰ ਖ਼ੀਰੀ (Lakhimpur Khiri) ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ‘ਤੇ ਸਮੁੱਚੇ ਦੇਸ਼ ਵਿੱਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਰੋਕੇ ਗਏ। ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ਤੋਂ ਵਿਜ਼ੁਅਲ ਪ੍ਰਾਪਤ ਕੀਤੇ। ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਸੰਭਾਲਣ ਲਈ ਇੱਥੇ ਕਾਫੀ ਫੋਰਸ ਤਾਇਨਾਤ ਕੀਤੀ ਗਈ ਹੈ। ਉਥੇ ਯਾਤਰੀਆਂ ਤੋਂ ਉਹਨਾਂ ਦੇ ਆਪਣੇ ਤਜ਼ੁਰਬੇ ਸੁਣੇ ਗਏ।