ਸਾਵਧਾਨੀ ਨਹੀਂ ਤਾਂ ਹੋਵੇਗਾ ਚਲਾਨ - corona virus
ਪਠਾਨਕੋਟ: ਕੋਰੋਨਾ ਦੀ ਹਦਾਇਤਾਂ ਨੂੰ ਅਣਗੌਲਿਆਂ ਕਰ ਰਹੇ ਲੋਕਾਂ ਖ਼ਿਲਾਫ਼ ਇਸ ਜ਼ਿਲ੍ਹੇ ਦੀ ਪੁਲਿਸ ਸਖ਼ਤ ਕਦਮ ਚੁੱਕ ਰਹੀ ਹੈ। ਤਾਲਾਬੰਦੀ ਤੋਂ ਬਾਅਦ ਲੋਕਾਂ ਨੂੰ ਬਾਹਰ ਆਉਣ ਦੀ ਇਜਾਜ਼ਤ ਤਾਂ ਮਿਲ ਗਈ ਹੈ ਪਰ ਲੋਕ ਲਾਪਰਵਾਹੀ ਵਰਤ ਰਹੇ ਹਨ। ਇਸ ਬਾਰੇ ਟਰੈਫਿਕ ਇੰਚਾਰਜ ਦਾ ਕਹਿਣਾ ਸੀ ਕਿ ਪਹਿਲਾਂ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਬਿਨਾਂ ਮਾਸਕ ਘਰੋਂ ਬਾਹਰ ਨਾ ਨਿਕਲਣ। ਥੌੜ੍ਹਾ ਉਨ੍ਹਾਂ ਨੂੰ ਸੁਚੇਤ ਕਰਨ ਲਈ ਉਨ੍ਹਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।