ਚੰਡੀਗੜ੍ਹ ਤੋਂ ਪਵਨ ਬਾਂਸਲ ਹੋਣਗੇ ਕਾਂਗਰਸ ਦੇ ਉਮੀਦਵਾਰ! - chandigarh
ਚੰਡੀਗੜ੍ਹ: ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ ਇਸ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ ਪਰ ਚੰਡੀਗੜ੍ਹ 'ਚ ਪਵਨ ਬਾਂਸਲ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ 'ਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਜਸ਼ਨ ਮਨਾਇਆ ਜਾ ਰਿਹਾ ਹੈ। ਇਥੋਂ ਤੱਕ ਕਿ ਪਵਨ ਬਾਂਸਲ ਵੀ ਕਹਿ ਰਹੇ ਹਨ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਵਨ ਬਾਂਸਲ ਨੇ ਈਟੀਵੀ ਭਾਰਤ ਨੇ ਖ਼ਾਸ ਗੱਲਬਾਤ ਕੀਤੀ।
Last Updated : Apr 2, 2019, 11:35 PM IST