ਜਾਣੋ, ਪੰਜਾਬ ਦੇ ਕਿਹੜੇ ਉਮੀਦਵਾਰ ਦੇ ਹੱਕ 'ਚ ਨਿੱਤਰੇ 'ਲੋਹਾ ਪਹਿਲਵਾਨ'..? - news
ਪੰਜਾਬ 'ਚ ਲੋਕ ਸਭਾ ਚੋਣਾਂ ਲਈ ਵੋਟਿੰਗ ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਜਿਸ ਕਰਕੇ ਵੱਡੇ ਵੱਡੇ ਆਗੂ ਉਮੀਦਵਾਰਾਂ ਦੇ ਹੱਕ ਚ ਪ੍ਰਚਾਰ ਕਰ ਰਹੇ ਹਨ । ਇਸ ਤਹਿਤ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਗਰੇਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਭੋਜਪੁਰੀ ਕਲਾਕਾਰ ਪਵਨ ਸਿੰਘ ਲੁਧਿਆਣਾ ਪਹੁੰਚੇ। ਜਿਨ੍ਹਾਂ ਮਹੇਸ਼ਇੰਦਰ ਗਰੇਵਾਲ ਦੇ ਹੱਕ 'ਚ ਪ੍ਰਚਾਰ ਕੀਤਾ। ਪਵਨ ਨੇ ਕਿਹਾ ਕਿ ਪੂਰੇ ਦੇਸ਼ 'ਚ ਮੋਦੀ ਦੀ ਲਹਿਰ ਚੱਲ ਰਹੀ ਹੈ।
Last Updated : May 13, 2019, 9:34 PM IST