ਦਾਣਾ ਮੰਡੀ ਭਗਤਾਂ ਵਾਲਾ 'ਚ ਲੋਕ ਸਰਕਾਰੀ ਹੁਕਮਾਂ ਨੂੰ ਜਾਣਦੇ ਟਿੱਚ - ਸਰਕਾਰ ਅਤੇ ਸਿਹਤ ਵਿਭਾਗ
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਪੂਰੇ ਦੇਸ਼ 'ਚ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਪੌਜ਼ੀਟਿਵ ਮਾਮਲਿਆਂ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਚੱਲਦਿਆਂ ਸਰਕਾਰ ਅਤੇ ਸਿਹਤ ਵਿਭਾਗ ਵਲੋ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਬਾਵਜੂਦ ਇਸ ਦੇ ਮੰਡੀਆਂ 'ਚ ਕੰਮ ਕਰਦੇ ਸਮੇਂ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਲੋਕਾਂ ਵਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਟਿੱਚ ਜਾਣਿਆ ਜਾ ਰਿਹਾ ਹੈ।