ਪੰਜਾਬ ਦੇ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ: ਅਮਨ ਅਰੋੜਾ - Government
ਚੰਡੀਗੜ੍ਹ:ਪੰਜਾਬ ਕਾਂਗਰਸ (Punjab Congress)ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਬੇਅਦਬੀ ਕਾਂਡ, ਕਾਨੂੰਨ ਵਿਵਸਥਾ ਅਤੇ ਨਸ਼ਾਖੋਰੀ ਨੂੰ ਲੈ ਕੇ ਸਰਕਾਰ (Government) ਨੇ ਕੀ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਚ ਵਿਰੋਧੀ ਧਿਰ ਅਤੇ ਸਰਕਾਰ ਦੀ ਭੂਮਿਕਾ ਇਕੋ ਹੀ ਪਾਰਟੀ ਨਿਭਾ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ 70 ਸਾਲ ਦੇ ਇਤਿਹਾਸ ਵਿਚ ਇਹ ਕਦੇ ਵੀ ਨਹੀਂ ਹੋਇਆ ਸੀ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆਂ ਹੋਇਆ ਮਹਿਸੂਸ ਕਰ ਰਹੇ ਹਨ।