ਮਾਘੀ ਮੌਕੇ ਦੁੱਖ ਨਿਵਾਰਨ ਸਾਹਿਬ ਨਤਮਸਤਕ ਹੋਈਆਂ ਸੰਗਤਾਂ - ਮਾਘੀ ਮੌਕੇ ਦੁੱਖ ਨਿਵਾਰਨ ਸਾਹਿਬ ਨਤਮਸਤਕ ਹੋਈਆਂ ਸੰਗਤਾਂ
ਪਟਿਆਲਾ ਵਿੱਚ ਸਥਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਉੱਥੇ ਹੀ ਰਾਗੀ ਸਿੰਘਾਂ ਨੇ ਕੀਰਤਨ ਦਾ ਆਨੰਦ ਮਾਣਿਆ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
TAGGED:
ਦੁੱਖ ਨਿਵਾਰਨ ਸਾਹਿਬ ਪਟਿਆਲਾ