ਕਿਸਾਨਾਂ ਦੇ ਹੱਕ 'ਚ ਆਮ ਲੋਕ, "ਟਰੈਕਟਰ 2 ਟਵਿੱਟਰ" ਮੁਹਿੰਮ ਦੀ ਕੀਤੀ ਸ਼ੁਰੂਆਤ - campaign
ਮਾਨਸਾ ’ਚ ਕਿਸਾਨ ਸਮਰਥਕਾਂ ਵੱਲੋਂ ਵੀ ਸੋਸ਼ਲ ਮੀਡੀਆ ਉੱਤੇ ਕਿਸਾਨੀ ਸੰਘਰਸ਼ ਦਾ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸਦੇ ਲਈ ਕਿਸਾਨਾਂ ਦੇ ਹਮਾਇਤੀਆਂ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ’ਤੇ "ਟਰੈਕਟਰ 2 ਟਵਿੱਟਰ" ਨਾਮ ਵਾਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।