ਨਵਜੋਤ ਸਿੱਧੂ ਅਤੇ ਇਮਰਾਨ ਖ਼ਾਨ ਦਾ ਲੋਕ ਕਰ ਰਹੇ ਧੰਨਵਾਦ - ਇਮਰਾਨ ਖ਼ਾਨ
ਕਰਤਾਪੁਰ ਲਾਂਘਾ ਖੋਲ੍ਹੇ ਜਾਣ ਦਾ ਅਸਲੀ ਨਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੱਸੇ ਜਾਣ 'ਤੇ ਸਿੱਧੂ ਦੇ ਪ੍ਰਸ਼ੰਸ਼ਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖ਼ਾਨ ਦੀ ਤਸਵੀਰਾਂ ਵਾਲੇ ਫਲੈਕਸ ਲਗਵਾਏ ਗਏ ਹਨ। ਲਗਾਏ ਗਏ ਫਲੈਕਸਾਂ 'ਚ ਸਿੱਧੂ ਤੇ ਇਮਰਾਨ ਖ਼ਾਨ ਦੀਆਂ ਫੋਟੋਆਂ ਲਾ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਧੰਨਵਾਦ ਕੀਤਾ ਗਿਆ ਹੈ।