ਪੰਜਾਬ

punjab

ETV Bharat / videos

ਬਲਦੇਵ ਸਿੰਘ ਸਿਰਸਾ ਨੇ ਨਾਮਧਾਰੀ ਸਿੱਖਾਂ ਤੇ ਐਸਜੀਪੀਸੀ ਮੈਂਬਰਾਂ ਵਿਰੁੱਧ ਕੀਤੀ ਪਟੀਸ਼ਨ ਦਾਖ਼ਲ - sikh Gurudwara judicial amritsar

By

Published : Feb 7, 2020, 10:41 AM IST

ਬਲਦੇਵ ਸਿੰਘ ਸਿਰਸਾ ਨੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਅੰਮ੍ਰਿਤਸਰ ਵਿੱਚ ਨਾਮਧਾਰੀ ਸਿੱਖਾਂ ਤੇ ਸ਼੍ਰੋਮਣੀ ਕਮੇਟੀ ਦੇ ਵਿਰੁੱਧ ਪਟੀਸ਼ਨ ਦਾਖ਼ਲ ਕੀਤੀ। ਪਟੀਸ਼ਨ ਦਿੰਦਿਆਂ ਐਸਜੀਪੀਸੀ ਦੇ ਮੈਂਬਰ ਗੋਪੀ ਸਿੰਘ ਲੌਂਗੋਵਾਲ ਨੇ ਡਾਕਟਰ ਰੂਪ ਸਿੰਘ ਤੇ 185 ਮੈਂਬਰਾਂ ਵਿਰੁੱਧ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਨਾਮਧਾਰੀ ਸਿੱਖਾਂ ਦੀ ਤਰਫ਼ੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗ਼ਲਤ ਲਾਈਨਾਂ ਦਾ ਪ੍ਰਚਾਰ ਕਰਦਿਆਂ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੁੱਧ ਹਵਾਲਾ ਦਾਇਰ ਕੀਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ।

ABOUT THE AUTHOR

...view details