ਪੰਜਾਬ

punjab

ETV Bharat / videos

ਖੰਨਾ ਵਾਇਰਲ ਵੀਡੀਓ ਮਾਮਲੇ 'ਚ ਫੂਲਕਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਜਾਂਚ ਦੀ ਕੀਤੀ ਮੰਗ

By

Published : May 1, 2020, 8:39 PM IST

ਲੁਧਿਆਣਾ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਖੰਨਾ ਥਾਣੇ ਦੀ ਵਾਇਰਲ ਹੋਈ ਵੀਡੀਓ ਦਾ ਮੁੱਦਾ ਚੁੱਕਿਆ ਹੈ। ਇਸ ਵੀਡੀਓ ਵਿੱਚ ਥਾਣੇ ਦੇ ਐਸਐਚਓ ਵੱਲੋਂ 3 ਮੁਲਜ਼ਮਾਂ ਨੂੰ ਨੰਗੇ ਕਰ ਉਨ੍ਹਾਂ ਦੀ ਵੀਡੀਓ ਬਣਾਈ ਗਈ ਸੀ। ਇਸ ਸਬੰਧੀ ਫੂਲਕਾ ਨੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖੀ ਅਤੇ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ABOUT THE AUTHOR

...view details