ਵਿਸਾਖੀ ਦੇ ਪਾਵਨ ਤਿਉਹਾਰ 'ਤੇ ਸ਼ਰਧਾਲੂਆਂ ਨੇ ਗੁਰੂ ਘਰਾਂ ਦੇ ਬਾਹਰੋ ਹੀ ਕੀਤੇ ਦਰਸ਼ਨ - ਵੈਸਾਖੀ ਦੇ ਤਿਉਹਾਰ
ਪਟਿਆਲਾ: ਵੈਸਾਖੀ ਦੇ ਤਿਉਹਾਰ 'ਤੇ ਜਿੱਥੇ ਸ਼ਰਧਾਲੂ ਗੁਰਦੁਆਰਾ ਸਾਹਿਬ 'ਚ ਜਾ ਕੇ ਮੱਥਾ ਟੇਕਦੇ ਸਨ, ਉੱਥੇ ਹੀ ਕੋਰੋਨਾ ਮਹਾਂਮਾਰੀ ਕਰਕੇ ਲੱਗੇ ਕਰਫਿਊ ਵਿੱਚ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਨਹੀਂ ਦਿੱਤਾ ਜਾ ਰਿਹਾ ਹੈ, ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਬਾਹਰੋਂ ਹੀ ਮੱਥਾ ਟੇਕ ਕੇ ਵਾਪਸ ਆ ਰਹੇ ਹਨ।