ਪੰਜਾਬ

punjab

ETV Bharat / videos

ਪੰਜਾਬ 'ਚ ਮੌਸਮ ਹੋਇਆ ਸੁਹਾਨਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ - Pleasant weather in Punjab

By

Published : Sep 1, 2021, 6:56 PM IST

ਬਠਿੰਡਾ: ਪੰਜਾਬ ਦੇ ਲਗਭਗ ਸਾਰੇ ਹਿੱਸਿਆਂ 'ਚ ਕਈ ਥਾਵਾਂ 'ਤੇ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਮੀਂਹ ਪੈ ਚੁੱਕਾ ਹੈ। ਮੀਂਹ ਪੈਣ ਨਾਲ ਮੌਸਮ 'ਚ ਤਬਦੀਲੀ ਆਈ ਹੈ। ਮੀਂਹ ਪੈਣ ਨਾਲ ਲੋਕਾਂ ਨੂੰ ਹੁਮਸ ਤੇ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਆਗਮੀ ਦਿਨਾਂ 'ਚ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ-ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ABOUT THE AUTHOR

...view details