ਪੰਜਾਬ

punjab

ETV Bharat / videos

ਫ਼ਿਰੋਜ਼ਪੁਰ ‘ਚ PM. ਮੋਦੀ ਦੀ ਰੈਲੀ ‘ਚ ਪਹੁੰਚੇ ਲੋਕਾਂ ਨਾਲ ਖ਼ਾਸ ਗੱਲਬਾਤ - PM. Modi's rally

By

Published : Jan 5, 2022, 5:16 PM IST

ਫ਼ਿਰੋਜ਼ਪੁਰ: 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵੱਲੋਂ ਫ਼ਿਰੋਜ਼ਪੁਰ ਵਿੱਚ ਰੈਲੀ ਕੀਤੀ ਜਾਣੀ ਸੀ, ਪਰ ਮੀਂਹ ਪੈਣ ਕਾਰਨ ਅਤੇ ਕਿਸਾਨਾਂ ਦੇ ਵਿਰੋਧ (Farmers protest) ਕਾਰਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਰੈਲੀ ਵਿੱਚ ਨਹੀਂ ਪਹੁੰਚ ਸਕੇ। ਇਸ ਮੌਕੇ ਰੈਲੀ ਵਿੱਚ ਪਹੁੰਚੇ ਭਾਜਪਾ ਸਮਰਥਨਾ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਤੋਂ ਕਾਫ਼ੀ ਉਮੀਦਾ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਮੋਦੀ (Prime Minister Narendra Modi) ਨੂੰ ਗਰੀਬਾ ਦੇ ਲਈ ਵਿਸ਼ੇਸ਼ ਰਾਹਤ ਪੈਕਜ ਦੇਣੇ ਚਾਹੀਦੇ ਹਨ ਤਾਂ ਜੋ ਗਰੀਬਾ ਨੂੰ ਦੇਸ਼ ਵਿੱਚ ਹੋਈ ਮਹਿੰਗਾਈ ਤੋਂ ਥੋੜ੍ਹੀ ਰਾਹਤ ਮਿਲ ਸਕੇ।

ABOUT THE AUTHOR

...view details