ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆ ਤੇ ਪੁਲਿਸ ਦਾ ਐਕਸ਼ਨ - Traffic Rules
🎬 Watch Now: Feature Video
ਰੂਪਨਗਰ: ਟ੍ਰੈਫਿਕ ਨਿਯਮਾਂ (Traffic Rules) ਦੀ ਉਲੰਘਣਾ ਕਰਨ ਵਾਲਿਆਂ ਦੇ ਪੁਲਿਸ ਵੱਲੋਂ ਚਾਲਾਨ ਕੱਟੇ ਜਾ ਰਹੇ ਹਨ। ਪੁਲਿਸ ਨੇ ਅਗੰਮਪੁਰ ਚੌਕ ਵਿਚ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ (Checking) ਕੀਤੀ।ਇਸ ਮੌਕੇ ਪੁਲਿਸ ਅਧਿਕਾਰੀ ਰੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰੋ।ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਦੁਰਘਟਨਾ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ।