ਪੰਜਾਬ

punjab

By

Published : Feb 19, 2020, 7:59 PM IST

ETV Bharat / videos

ਪੁਲਿਸ ਪ੍ਰਸ਼ਾਸਨ ਨੇ ਅੰਮ੍ਰਿਤਸਰ 'ਚ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਸੰਗਰੂਰ ਦੇ ਸਕੂਲ ਬੱਸ ਹਾਦਸੇ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਾਦਸੇ ਤੋਂ ਬਾਅਦ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸਕੂਲਾਂ ਦੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤੇ ਬੱਸ ਡਰਾਈਵਰਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਟ੍ਰੈਫ਼ਿਕ ਪੁਲਿਸ ਵੱਲੋਂ ਸਕੂਲ ਬੱਸ ਡਰਾਈਵਰਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।

ABOUT THE AUTHOR

...view details