'ਸਾਕਾ ਨੀਲਾ ਤਾਰਾ' ਦੀ 35ਵੀਂ ਵਰ੍ਹੇਗੰਢ ਮੌਕੇ ਪ੍ਰਸ਼ਾਸਨ ਮੁਸ਼ਤੈਦ - ਐੱਸਐੱਚਓ
ਜ਼ਿਲ੍ਹਾ ਪ੍ਰਸ਼ਾਸਨ ਨੇ 'ਸਾਕਾ ਨੀਲਾ ਤਾਰਾ' ਦੀ 35ਵੀਂ ਵਰ੍ਹੇਗੰਢ ਮੌਕੇ 'ਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਗਸ਼ਤ ਕੀਤੀ। ਥਾਣਾ ਕੋਤਵਾਲੀ ਦੇ ਐੱਸਐੱਚਓ ਦੀ ਅਗਵਾਈ ਹੇਠ ਇਹ ਗਸ਼ਤ ਕੀਤੀ ਗਈ ਤਾਂ ਕਿ ਇਸ ਮੌਕੇ ਕੋਈ ਸ਼ਰਾਰਤੀ ਅਨਸਰ ਕਿਸੇ ਅਣਸੁਖਾਂਵੀ ਘਟਨਾਂ ਨੂੰ ਅੰਜਾਮ ਨਾ ਦੇ ਸਕੇ।