ਅਕਾਲੀਆਂ ਤੇ ਪੁਲਿਸ ਵਿਚਾਲੇ ਝੜਪ, ਮਜੀਠੀਆ ਸਣੇ ਕਈ ਵਿਧਾਇਕ ਗ੍ਰਿਫਤਾਰ - ਕਿਸਾਨੀ ਕਰਜ਼ਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਅਕਾਲੀ ਦਲ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ 'ਚ ਹੈ। ਸਪੀਕਰ ਵਲੋਂ ਰਹਿੰਦੇ ਬਜਟ ਇਜਲਾਸ ਤੋਂ ਨੇਮ ਕੀਤੇ ਗਏ ਅਕਾਲੀ ਵਿਧਾਇਕ ਅੱਜ ਵਿਧਾਨ ਸਭਾ ਨੂੰ ਘੇਰਨ ਵੱਲ ਲਈ ਅੱਗੇ ਵਧੇ ਪਰ ਇਸ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਵਿਧਾਇਕਾਂ ਅਤੇ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਕਿਸਾਨੀ ਕਰਜ਼ਾ ਮਾਫ ਕਰਨ ਦੀ ਮੰਗ ਅਤੇ ਕਿਸਾਨ ਖ਼ੁਦਕੁਸ਼ੀਆਂ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਸੀ।
Last Updated : Mar 8, 2021, 11:39 AM IST