ਨਸ਼ੇ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸਿੰਕਜਾ, ਔਰਤ ਸਮੇਤ ਦੋ ਨੂੰ ਕੀਤਾ ਕਾਬੂ - ਗੈਰ-ਕਾਨੂੰਨੀ
ਪੁਲਿਸ ਨੂੰ ਨਸ਼ੇ ਦਾ ਗੈਰ-ਕਾਨੂੰਨੀ ਕਾਰੋਬਾਰ ਠੱਲਣ ’ਚ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਗੰਨਾ ਦੀ ਇੱਕ ਔਰਤ ਜੋ ਘਰ ’ਚ ਲੁਕ ਛੁਪ ਦੇਸੀ ਸ਼ਰਾਬ ਵੇਚਣ ਦਾ ਧੰਦਾ ਕਰ ਰਹੀ ਸੀ ਨੂੰ ਗ੍ਰਿਫ਼ਤਾਰ ਕੀਤਾ ਹੈ।