ਪੰਜਾਬ

punjab

By

Published : Aug 11, 2021, 12:49 PM IST

ETV Bharat / videos

ਪੰਜਾਬ ਹਾਈ ਅਲਰਟ, ਚੈਕਿੰਗ ਜਾਰੀ

ਜਲੰਧਰ: 15 ਅਗਸਤ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵੱਲੋਂ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਕ ਪਾਸੇ ਜਿੱਥੇ ਜਗ੍ਹਾ ਜਗ੍ਹਾ ਨਾਕਾ ਲਗਾ ਕੇ ਲੋਕਾਂ ਦੀਆਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਧਰ ਦੂਸਰੇ ਪਾਸੇ ਪੁਲਿਸ ਵੱਲੋਂ ਲਗਾਤਾਰ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਹੋਰ ਭੀੜ ਭਾੜ ਵਾਲੇ ਇਲਾਕਿਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਜਲੰਧਰ ਪੁਲਿਸ ਕਮਿਸ਼ਨਰ ਵੱਲੋਂ ਬੱਸ ਸਟੈਂਡ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ। ਚੈਕਿੰਗ ਦੌਰਾਨ ਪੰਜਾਬ ਪੁਲਿਸ ਦੇ ਏ.ਡੀ.ਸੀ.ਪੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਦਾ ਕਾਰਨ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪੁਲਿਸ 'ਤੇ ਵਿਸ਼ਵਾਸ ਰੱਖਣਾ ਵੀ ਹੈ।

ABOUT THE AUTHOR

...view details