ਪੰਜਾਬ

punjab

By

Published : May 1, 2021, 7:57 PM IST

ETV Bharat / videos

ਸ਼ਰਧਾ ਭਾਵਨਾ ਨਾਲ ਮਨਾਇਆ ਨੌਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ

ਫਿਰੋਜ਼ਪੁਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈਕੇ ਗੁਰਦੁਆਰਾ ਭਾਗੋ ਕੇ ਜ਼ੀਰਾ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਬੋਲਦਿਆਂ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਰਕਾਰ ਖਿਲਾਫ਼ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਮਿਲਣ ਲਈ ਜਿਥੇ ਅਰਦਾਸ ਕੀਤੀ ਉਥੇ ਹੀ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਕਾਮਨਾ ਵੀ ਕੀਤੀ।

ABOUT THE AUTHOR

...view details